← ਪਿਛੇ ਪਰਤੋ
ਚੰਡੀਗੜ੍ਹ, 11 ਨਵੰਬਰ, 2016 : ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪਰਧਾਨ ਰਾਜਿੰਦਰ ਸਿੰਘ ਬਡਹੇੜੀ ਵੱਲੋਂ SYL ਦੇ ਮੁੱਦੇ 'ਤੇ ਅਸਤੀਫਾ ਦੇਣ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਮਹਾਨ ਆਗੂ ਨੇ ਹਮੇਸ਼ਾ ਪੰਜਾਬ ਦੇ ਹੱਕ ਖਲੋ ਕੇ ਪੰਜਾਬ ਦਾ ਮਹਾਨ ਯੋਧਾ ਹੋਣ ਦਾ ਸਬੂਤ ਦਿੱਤਾ ਹੈ।
Total Responses : 257