← ਪਿਛੇ ਪਰਤੋ
ਚੰਡੀਗੜ੍ਹ, 16 ਨਵੰਬਰ, 2016 : ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਐੱਸ.ਵਾਈ.ਐੱਲ. ਮਾਮਲੇ 'ਚ ਪੰਜਾਬ ਖਿਲਾਫ ਸੁਣਾਏ ਗਏ ਫੈਸਲੇ ਤੋਂ ਬਾਅਦ ਅੱਜ ਮਤਲਬ ਕਿ 16 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਸੰਸਦੀ ਕਾਰਜ ਮੰਤਰੀ ਮਦਨ ਮੋਹਨ ਮਿੱਤਲ ਨੇ ਮਤਾ ਪੇਸ਼ ਕੀਤਾ ਹੈ ਕਿ 1 ਨਵੰਬਰ, 1966 ਤੋਂ ਬਾਅਦ ਦੂਜੇ ਰਾਜਾਂ ਨੂੰ ਦਿੱਤੇ ਜਾਣ ਵਾਲੇ ਪਾਣੀ ਦੀ ਰਾਇਲਟੀ ਪੰਜਾਬ ਨੂੰ ਮਿਲੇ। ਰਾਇਲਟੀ ਦੇਣ ਵਾਲਾ ਮਤਾ ਕੇਂਦਰ ਨੂੰ ਭੇਜਣ ਦੀ ਮੰਗ ਵਿਧਾਨ ਸਭਾ 'ਚ ਚੁੱਕੀ ਗਈ ਹੈ।
Total Responses : 933