← ਪਿਛੇ ਪਰਤੋ
ਚੰਡੀਗੜ੍ਹ, 17 ਜਨਵਰੀ, 2017 : ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 15 ਅਪ੍ਰੈਲ ਤੱਕ ਮਜੀਠੀਆ ਨੂੰ ਫੜ ਕੇ ਜੇਲ੍ਹ ਅੰਦਰ ਕਰਾਂਗੇ। ਉਨ੍ਹਾਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ 'ਚ ਹਿੰਮਤ ਹੈ ਤਾਂ ਉਹ ਸਿਰਫ਼ ਲੰਬੀ ਤੋਂ ਹੀ ਚੋਣ ਲੜਨ। ਉਨ੍ਹਾਂ ਕਿਹਾ ਕਿ ਪੈਸੇ ਅਕਾਲੀ ਭਾਜਪਾ ਤੇ ਕਾਂਗਰਸ ਤੋਂ ਲਵੋ ਪਰ ਵੋਟ ਆਪ ਨੂੰ ਵੀ ਦੇਵੋ। ਇਸ ਦੌਰਾਨ ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਬਾਅਦ ਉਹ ਪੰਜਾਬ ਦੇ ਹੱਕ ਵਿਚ ਪਾਣੀ ਦਾ ਫੈਸਲਾ ਕਰਨਗੇ।
Total Responses : 942