← ਪਿਛੇ ਪਰਤੋ
ਬੀਜਾ, 19 ਅਗਸਤ, 2017 : ਪੁਲਿਸ ਥਾਣਾ ਪਾਇਲ ਅਧੀਨ ਆਉਂਦੇ ਪਿੰਡ ਮਕਸੂਦੜਾ 'ਚ 28 ਸਾਲਾਂ ਨੌਜਵਾਨ ਕਿਸਾਨ ਕੁਲਦੀਪ ਸਿੰਘ ਉਰਫ਼ ਸੁੱਖਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਉਹ ਮਾਪਿਆਂ ਦਾ ਇਕਲੌਤਾ ਅਤੇ ਕੁਆਰਾ ਪੁੱਤਰ ਸੀ । ਪਰਿਵਾਰਕ ਮੈਂਬਰਾਂ ਮੁਤਾਬਕ ਉਸ 'ਤੇ 5 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਣ ਉਹ ਪਿਛਲੇ ਕਾਫੀ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ।
Total Responses : 942