← ਪਿਛੇ ਪਰਤੋ
ਮਾਨਸਾ, 9 ਸਤੰਬਰ, 2017 : ਜ਼ਿਲ੍ਹੇ ਦੇ ਪਿੰਡ ਕੋਟਧਰਮੂ ਦੇ 34 ਸਾਲਾਂ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਗੁਰਦੀਪ ਸਿੰਘ ਉਰਫ ਲੱਖਾ ਕੋਲ 2 ਏਕੜ ਜ਼ਮੀਨ ਸੀ ਤੇ ਉਸ 'ਤੇ ਲਗਭਗ 11 ਲੱਖ ਰੁਪਏ ਦਾ ਕਰਜ਼ਾ ਸੀ।
Total Responses : 193