← ਪਿਛੇ ਪਰਤੋ
ਚੰਡੀਗੜ੍ਹ, 17 ਨਵੰਬਰ 2018 - ਕਾਂਗਰਸੀ ਨੇਤਾ ਰਣਦੀਪ ਸੂਰਜੇਵਾਲਾ ਨੇ ਪੰਜਾਬ ਕੇਬਿਨਟ ਮੰਤਰੀ ਨਵਜੋਤ ਸਿੱਧੂ ਲਈ CISF ਸੁਰੱਖਿਆ ਦੀ ਮੰਗ ਕੀਤੀ ਹੈ। ਸੁਰਜੇਵਾਲਾ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ।
ਚਿੱਠੀ ਪੜ੍ਹਨ ਲਈ ਹੇਠ ਦੇਖੋ।
Total Responses : 267