← ਪਿਛੇ ਪਰਤੋ
ਪਟਿਆਲਾ, 20 ਜਨਵਰੀ 2019 - ਡੀ.ਪੀ.ਆਰ.ਓ. ਪਟਿਆਲਾ ਸ. ਇਸ਼ਵਿੰਦਰ ਸਿੰਘ ਗਰੇਵਾਲ ਦੇ ਪਿਤਾ ਸਰਦਾਰ ਮਨਜੀਤ ਸਿੰਘ ਗਰੇਵਾਲ ਜੀ, ਵਾਹਿਗੁਰੂ ਵੱਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਅੱਜ 20 ਜਨਵਰੀ ਨੂੰ ਸਵੇਰੇ 5 ਵਜੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ। ਓਹਨਾ ਦੇ ਮ੍ਰਿਤਕ ਸਰੀਰ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਰਾਜਪੁਰਾ-ਪਟਿਆਲਾ ਰੋਡ 'ਤੇ ਸਥਿੱਤ ਬੀਰ ਜੀ ਸ਼ਮਸ਼ਾਨਘਾਟ ਵਿਖੇ ਹੋਵੇਗਾ।
Total Responses : 189