← ਪਿਛੇ ਪਰਤੋ
ਨਵੀਂ ਦਿੱਲੀ, 23 ਮਾਰਚ 2019 - ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਨੇਵੀ ਦੇ ਅਗਲੇ ਪ੍ਰਮੁੱਖ ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਾਕਰੀ ਦਿੱਤੀ । ਸਿੰਘ ਐਡਮਿਰਲ ਸੁਨੀਲ ਲਾਂਬਾ ਦੀ ਜਗ੍ਹਾ ਲੈਣਗੇ। ਦੱਸਦੇਈਏ ਕਿ ਐਡਮਿਰਲ ਸੁਨੀਲ ਲਾਂਬਾ 31 ਮਈ ਨੂੰ ਸੇਵਾਮੁਕਤ ਹੋ ਗਏ ਸਨ।
Total Responses : 189