← ਪਿਛੇ ਪਰਤੋ
ਨਵੀਂ ਦਿੱਲੀ, 23 ਮਈ 2019 - ਲੋਕ ਸਭਾ ਚੋਣਾਂ 2019 'ਚ ਭਾਜਪਾ ਨੂੰ ਲਗਾਤਾਰ ਦੂਜੀ ਵਾਰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਸੰਬੋਧਨ ਕੀਤਾ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੇਸ਼ ਵਾਸੀਆਂ ਨੂੰ ਸਿਰ ਝੁਕਾ ਨੇ ਨਮਨ ਕਰਦੇ ਹਨ, ਜਿਨ੍ਹਾਂ ਨੇ ਇਸ ਫਕੀਰ ਦੀ ਝੋਲੀ ਭਰ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਲਈ ਜਨ ਆਦੇਸ਼ ਵਾਸਤੇ ਉਹ ਚੋਣ ਲੜ ਰਹੇ ਸਨ ਤੇ ਹੁਣ ਉਹ ਸਾਰਿਆ ਨਾਲ ਮਿਲ ਕੇ ਮਜ਼ਬੂਤ ਭਾਰਤ ਬਣਾਉਣਗੇ।
Total Responses : 188