← ਪਿਛੇ ਪਰਤੋ
ਜੰਮੂ-ਕਸ਼ਮੀਰ, 12 ਜੂਨ 2019 - ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਹੋਏ ਅੱਤਵਾਦੀ ਹਮਲੇ 'ਚ ਜ਼ਖਮੀ ਹੋਏ 2 ਹੋਰ ਸੀ.ਆਰ.ਪੀ.ਐੱਫ ਜਵਾਨਾਂ ਨੇ ਦਮ ਤੋੜ ਦਿੱਤਾ ਹੈ। ਤੁਹਾਨੂੰ ਦੱਸ ਦੇ ਏਈਏ ਕਿ ਇਸ ਤੋਂ ਪਹਿਲਾਂ ਅੱਤਵਾਦੀ ਹਮਲੇ 'ਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ। ਹੁਣ ਤੱਕ ਸੁਰੱਖਿਆਂ ਬਲਾਂ 'ਤੇ ਹੋਏ ਅੱਤਵਾਦੀ ਹਮਲੇ 'ਚ 5 ਜਵਾਨ ਸ਼ਹੀਦ ਹੋ ਚੁੱਕੇ ਹਨ। ਸੀ.ਆਰ.ਪੀ.ਐੱਫ ਜਵਾਨਾਂ ਨੇ ਜਵਾਬੀ ਕਾਰਵਾਈ 'ਚ ਇੱਕ ਅੱਤਵਾਦੀ ਵੀ ਮਾਰ ਦਿੱਤਾ ਹੈ।
Total Responses : 189