← ਪਿਛੇ ਪਰਤੋ
ਚੰਡੀਗੜ੍ਹ, 23 ਜੁਲਾਈ 2019 :ਅਗਲੇ ਤਿੰਨ ਦਿਨ 24 ਜੁਲਾਈ ਤੋਂ ਲੈਕੇ 27 ਜੁਲਾਈ ਤੱਕ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਖ਼ਬਰਦਾਰ ਕੀਤਾ ਕਿ ਉਹ ਹਰ ਹਾਲਤ ਨਾਲ ਮੁਕਾਬਲਾ ਕਰਨ ਲਈ ਤਿਆਰ ਰਹਿਣ . ਮਾਲ ਅਤੇ ਪੁਨਰਵਾਸ ਮਹਕਿਮੇ ਵੱਲੋਂ ਜਾਰੀ ਕੀਤੇ ਸਰਕੁਲਰ ਦੀ ਕਾਪੀ ਇਸ ਪ੍ਰਕਾਰ ਹੈ :
Total Responses : 188