← ਪਿਛੇ ਪਰਤੋ
ਗੁਰਦਾਸਪੁਰ, 9 ਅਕਤੂਬਰ 2019 - ਗੁਰਦਾਸਪੁਰ, 9 ਅਕਤੂਬਰ 2019 - ਗੁਰਦਾਸਪੁਰ ਮਾਣਯੋਗ ਅਦਾਲਤ 'ਚ ਪੇਸ਼ੀ ਭੁਗਤਣ ਲਈ ਲਿਆਂਦੇ ਇੱਕ ਨੌਜਵਾਨ ਵੱਲੋਂ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਖਦੇਵ ਵਜੋਂ ਹੋਈ ਹੈ ਅਤੇ ਕਲਾਨੌਰ ਪੁਲਿਸ ਨੇ ਉਸ ਨੂੰ ਐਨ.ਡੀ.ਪੀ.ਸੀ ਐਕਟ ਤਹਿਤ ਗ੍ਰਿਫਤਾਰ ਕੀਤਾ ਸੀ।
Total Responses : 189