← ਪਿਛੇ ਪਰਤੋ
ਚੰਡੀਗੜ੍ਹ, 5 ਜੁਲਾਈ 2020 - ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 175 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 1711 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 6283 ਹੋ ਗਈ ਹੈ ਜਦੋਂ ਕਿ 4408 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 929