← ਪਿਛੇ ਪਰਤੋ
16 ਅਕਤੂਬਰ ਨੂੰ ਜਨਤਕ ਛੁੱਟੀ ਹੋਵੇਗੀ ਪੰਜਾਬ 'ਚ ਚੰਡੀਗੜ੍ਹ, 15 ਸਤੰਬਰ, 2020:ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਜਨਮ ਦਿਵਸ ਮੌਕੇ 16 ਅਕਤੂਬਰ , 2020 ਸ਼ੁੱਕਰਵਾਰ ਨੂੰ ਪੰਜਾਬ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫਤਰਾਂ ਅਤੇ ਸਾਰੇ ਵਿਦਿਅਕ ਅਦਾਰਿਆਂ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ .
Total Responses : 935