← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2020 - ਰਾਜੇਸ਼ ਤਿ੍ਰਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਕਮ ਸੀ.ਈ.ਓ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਰਾਜ ਪੱਧਰ ਤੇ 24 ਸਤੰਬਰ ਤੋਂ 30 ਸਤੰਬਰ ਤੱਕ ਮੈਗਾ ਰੁਜਾਗਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਲੜੀ ਤਹਿਤ 25 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਲੱਗਣ ਵਾਲਾ ਮੈਗਾ ਰੁਜ਼ਗਾਰ ਮੇਲਾ ਪ੍ਰਬੰਧਕੀ ਕਾਰਨ ਕਰਕੇ ਕੈਂਸਲ ਕਰ ਦਿੱਤਾ ਹੈ।
Total Responses : 933