← ਪਿਛੇ ਪਰਤੋ
ਡੇਰਾਬੱਸੀ, 24 ਸਤੰਬਰ 2020 - ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ 'ਚ ਅੱਜ ਸਵੇਰੇ ਉਸਾਰੀ ਅਧੀਨ ਇੱਕ 2 ਮੰਜ਼ਲਾ ਇਮਾਰਤ ਅਚਾਨਕ ਡਿੱਗ ਗਈ। ਇਸ ਹਾਦਸੇ 'ਚ ਅਜੇ ਤੱਕ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਇਸ ਹਾਦਸੇ ਦੌਰਾਨ ਕਈ ਮਜ਼ਦੂਰਾਂ ਦੇ ਇਮਾਰਤ ਦੇ ਮਲਬੇ ਹੇਠ ਦੱਬਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮੌਕੇ 'ਤੇ ਫਿਲਹਾਲ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇਮਾਰਤ 'ਚ ਪੰਜ ਮਜ਼ਦੂਰ ਕੰਮ ‘ਤੇ ਲੱਗੇ ਹੋਏ ਸਨ।
Total Responses : 933