← ਪਿਛੇ ਪਰਤੋ
ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਰਣਦੀਪ ਆਹਲੂਵਾਲੀਆ ਨੂੰ ਸਦਮਾ, ਭਰਾ ਸਵਰਗਵਾਸ ਮਾਨਸਾ 18 ਅਕਤੂਬਰ, 2020 : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਅਰ ਰਣਦੀਪ ਸਿੰਘ ਆਹਲੂਵਾਲੀਆ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਹਨਾਂ ਦੇ ਵੱਡੇ ਭਰਾ ਰਵਿੰਦਰਪਾਲ ਸਿੰਘ ਆਹਲੂਵਾਲੀਆ ਮੰਡੀ ਸੁਪਰਵਾਈਜ਼ਰ (ਰਿਟਾ.) ਮਾਰਕੀਟ ਕਮੇਟੀ ਚੀਮਾ ਮੰਡੀ ਦਾ ਦਿਹਾਂਤ ਹੋ ਗਿਆ।ਉਹ 65 ਸਾਲਾਂ ਦੇ ਸਨ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 18ਅਕਤੂਬਰ ਨੂੰ ਸਵੇਰੇ 11.00 ਵਜੇ ਰਾਮ ਬਾਗ ਸ਼ਮਸ਼ਾਨ ਘਾਟ ਮਾਨਸਾ ਵਿਚ ਕੀਤਾ ਜਾਵੇਗਾ।
Total Responses : 258