← Go Back
ਕੈਨੇਡਾ: ਹਰਜੀਤ ਨਿੱਝਰ ਕਤਲ ਕਾਂਡ ’ਚ ਗ੍ਰਿਫਤਾਰ ਸ਼ੱਕੀਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ ਓਟਵਾ, 4 ਮਈ, 2024: ਕੈਨੇਡਾ ਵਿਚ ਖਾਲਿਸਤਾਨੀ ਅਤਿਵਾਦੀ ਹਰਜੀਤ ਸਿੰਘ ਨਿੱਝਰ ਦੇ ਕਤਲ ਕਾਂਡ ਵਿਚ ਗ੍ਰਿਫਤਾਰ ਸ਼ੱਕੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਆਰ ਸੀ ਐਮ ਪੀ ਪੁਲਿਸ ਨੇ ਕਰਨ ਬਰਾੜ, ਕਮਲਪ੍ਰੀਤ ਸਿੰਘ ਤੇ ਕਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
Total Responses : 1036