ਆਕਲੈਂਡ, 19 ਜੁਲਾਈ 2019 - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਗੈਸ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ ਗਏ ਹਨ ਅਤੇ ਇੱਕ ਘਰ ਪੂਰੀ ਤਰਾਂ ਤਬਾਹ ਹੋ ਗਿਆ ਹੈ, ਜਦਕਿ ਪੰਜ ਹੋਰਨਾਂ ਘਰਾਂ ਨੂੰ ਨੁਕਸਾਨ ਹੋਇਆ ਹੈ।
ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਕ੍ਰਿਸਟਚਰਚ ਵਿਖੇ ਘਟਨਾ ਦਾ ਵੀਡੀੳ ਜੇਮਜ਼ ਲੂਯਰ ਨਾਮੀ ਸ਼ਖਸ ਦੀ ਫੇਸਬੁੱਕ 'ਤੇ ਅਪਲੋਡ ਕੀਤਾ ਗਿਆ। ਜ਼ਖ਼ਮੀਆਂ ਨੂੰ ਕ੍ਰਾਈਸਚਰਚ ਹਸਪਤਾਲ ਲਿਜਾਇਆ ਗਿਆ ਹੈ।
ਵੀਡੀਓ ਦੇਖਣ ਲਈ ਹੇਠ ਲਿੰਕ ਤੇ ਕਲਿਕ ਕਰੋ :-
https://www.facebook.com/BabushahiDotCom/videos/885670491791680/