← Go Back
ਨਿਊਜ਼ੀਲੈਂਡ 'ਚ ਦੀਵਾਨ ਸਜਾਉਣਗੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਆਕਲੈਂਡ, 19 ਜਨਵਰੀ, 2020 : ਨਿਊਜ਼ੀਲੈਂੜ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨ ਸਜਾਏ ਜਾਣਗੇ। ਇਹ ਪ੍ਰਗਟਾਵਾ ਨਿਊਜ਼ੀਲੈਂਡ ਦੇ ਸਿੱਖ ਖੇਡਾਂ ਦੇ ਪ੍ਰਬੰਧਕਾਂ ਨੇ ਕੀਤਾ ਹੈ। ਪ੍ਰਬੰਧਕ ਤਾਰਾ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਬੈਂਸ ਵੱਲੋਂ ਬੀਤੇ ਦਿਨੀਂ ਪੰਜਾਬ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕੀਤੀ ਗਈ ਹੈ ਤੇ ਉਹਨਾਂ ਨੇ ਮੰਗ ਨੂੰ ਸਵੀਕਾਰ ਕੀਤਾ ਹੈ ਕਿ ਆਉਣ ਵਾਲੇ 2 ਮਹੀਨਿਆਂ ਵਿਚ ਉਹ ਨਿਊਜ਼ੀਲੈਂਡ ਵਿਚ ਦੀਵਾਨ ਸਜਾਉਣਗੇ ਜਿਹਨਾਂ ਦੀਆਂ ਤਾਰੀਕਾਂ ਦਾ ਐਲਾਨ ਜਲਦ ਕੀਤਾ ਜਾਵੇਗਾ।
Total Responses : 258