← Go Back
ਇਸਲਾਮਾਬਾਦ, 15 ਫਰਵਰੀ 2020 - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਾਸ ਦੋਸਤ ਅਤੇ ਉਨ੍ਹਾਂ ਦੇ ਸਪੈਸ਼ਲ ਸਲਾਹਕਾਰ ਦਾ ਅੱਜ ਸ਼ਾਮੀ (ਸ਼ਨੀਵਾਰ ਨੂੰ) ਦੇਹਾਂਤ ਹੋ ਗਿਆ। ਉਹ ਪਿਛਲੇ ਦੋ ਸਾਲਾਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਉਹ 70 ਸਾਲ ਦੇ ਸਨ। ਉਨ੍ਹਾਂ ਨੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਆਪਣੇ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/ImranKhanPTI/status/1228708546671497216
Total Responses : 872