← Go Back
Babushahi Bureau
Chandigarh, June 25, 2022: Punjab Chief Minister Bhagwant Mann on Saturday paid homage to great Sikh general and warrior Baba Banda Singh Bahadur.
ਜ਼ਾਲਮ ਮੁਗ਼ਲ ਸਲਤਨਤ ਦੀਆਂ ਜੜ੍ਹਾਂ ਹਿਲਾਕੇ ਰੱਖ ਦੇਣ ਵਾਲੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈ, ਦੇਸ਼ ਵਿੱਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ ਮਹਾਨ ਸਿੱਖ ਜਰਨੈਲ ਅਤੇ ਯੋਧੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸੀਸ ਝੁਕਾ ਕੇ ਸਿਜਦਾ ਕਰਦੇ ਹਾਂ। pic.twitter.com/TzpZsdtirY— Bhagwant Mann (@BhagwantMann) June 25, 2022
ਜ਼ਾਲਮ ਮੁਗ਼ਲ ਸਲਤਨਤ ਦੀਆਂ ਜੜ੍ਹਾਂ ਹਿਲਾਕੇ ਰੱਖ ਦੇਣ ਵਾਲੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈ, ਦੇਸ਼ ਵਿੱਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ ਮਹਾਨ ਸਿੱਖ ਜਰਨੈਲ ਅਤੇ ਯੋਧੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸੀਸ ਝੁਕਾ ਕੇ ਸਿਜਦਾ ਕਰਦੇ ਹਾਂ। pic.twitter.com/TzpZsdtirY