ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ 8 ਮਾਰਚ ਨੂੰ
ਬਾਬੂਸ਼ਾਹੀ ਨੈੱਟਵਰਕ
ਲੁਧਿਆਣਾ, 05 ਮਾਰਚ 2022-
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ
8 ਮਾਰਚ ਦਿਨ ਮੰਗਲਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਜਿਸ ਵਿਚ ਸ਼੍ਰੀਮਤੀ ਨੀਲਮ ਕਪੂਰ ਵਿਸ਼ੇਸ਼ ਭਾਸ਼ਣ
ਦੇਣਗੇ।ਇਹ ਜਾਣਕਾਰੀ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਧਾਨ ਡਾ.ਲਖਵਿੰਦਰ ਸਿੰਘ ਜੌਹਲ ਨੇ ਦਿੱਤੀ।
![](http://www.babushahi.com/punjabi/upload/cke/1646452007_235896d4-8086-42b7-9e03-906c077135f9.jpg)