ਪੰਜਾਬ ਸਰਕਾਰ ਸੂਬੇ ਦੇ ਉਦਯੋਗ ਦੇ ਵਿਕਾਸ ਲਈ ਗੰਭੀਰ - ਗੁਰਕੀਰਤ ਕੋਟਲੀ
ਲੁਧਿਆਣਾ 28 ਅਕਤੂਬਰ 2021 - ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਚ ਉਦਯੋਗ ਦੇ ਵਿਕਾਸ ਲਈ ਗੰਭੀਰ ਹੈ । ਉਨ੍ਹਾਂ ਕਿਹਾ ਕਿ ਇਸ ਸਮੇਂ ਇੰਡਸਟਰੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਦੇ ਨਿਪਟਾਰੇ ਲਈ ਸਰਕਾਰ ਵੱਲੋਂ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।
ਮੰਤਰੀ ਕੋਟਲੀ ਨੇ ਬੀਤੀ ਸ਼ਾਮ ਸਿਲਾਈ ਮਸ਼ੀਨ ਆਟੋ ਪਾਰਟਸ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਕੇਵਲ ਇਕ ਮਕਸਦ ਹੈ ਕਿ ਪੰਜਾਬ ਦੇ ਉਦਯੋਗਪਤੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਚ ਉਦਯੋਗਪਤੀਆਂ ਤੇ ਕਾਰੋਬਾਰੀਆਂ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਮੋਗਾ ਤੋਂ ਵਿਧਾਇਕ ਹਰਜੋਤ ਕਮਲ ਅਤੇ ਪੀਐਸਆਈਡੀਸੀ ਵੀ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਨੇ ਸ਼ਮੂਲੀਅਤ ਕਰਦਿਆਂ ਕਿਹਾ ਕਿ ਕਿਸੇ ਵੀ ਉਦਯੋਗਪਤੀ ਨੂੰ ਕਿਸੇ ਵੀ ਪੱਧਰ ਤੇ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ।ਛੋਟੀ ਇੰਡਸਟਰੀ ਨੂੰ ਬਚਾਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ ।ਉਨ੍ਹਾਂ ਕਿਹਾ ਕਿ ਪੰਜਾਬ ਦੀ ਛੋਟੀ ਇੰਡਸਟਰੀ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ ।
ਇਸ ਲਈ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚ ਹੋਣ ਅਤੇ ਇਨ੍ਹਾਂ ਦਾ ਲਾਹਾ ਲੈਣ ਦੀ ਲੋੜ ਹੈ । ਇਸ ਮੀਟਿੰਗ ਵਿੱਚ ਸ੍ਰੀ ਸੁਰਜੀਤ ਸਿੰਘ ਲੋਟੇ, ਪਵਨ ਗਰਗ, ਲਵਲੀ ਚੌਧਰੀ, ਹਰਮੇਸ਼ ਸਿੰਘ ਧੀਮਾਨ ਪ੍ਰਧਾਨ , ਸੁਨੀਲ ਔਲਖ, ਉਪ ਪ੍ਰਧਾਨ ਅਜੀਤ ਸਿੰਘ, ਧਰਮਵੀਰ ਸਿੰਘ, ਬਲਜੀਤ ਸਿੰਘ, ਪ੍ਰਭਦਿਆਲ ਸਿੰਘ ,ਗੁਰਮੁਖ ਸਿੰਘ ,ਜਸਵਿੰਦਰ ਸੰਧੂ, ਰਣਜੀਤ ਸਿੰਘ ਦਹੇਲੇ ,ਸੁਖਪਾਲ ਸਿੰਘ , ਜਗਵੀਰ ਸਿੰਘ ਗੁਰੂ, ਗੁਰਜੀਤ ਸਿੰਘ ਇਕੋ , ਜਸਵਿੰਦਰ ਸਿੰਘ, ਮਹਿੰਦਰਪਾਲ ਸਿੰਘ, ਸੁਖਵਿੰਦਰ ਸੰਧੂ, ਸ਼ਿਵਾਲਾ, ਗਗਨ ਮੋਨ ਜਸਬੀਰ ਹੁਣੇ ਸੁਰਾਗ ਮੌਜੂਦ ਸਨ ਪ੍ਰਸਿੱਧ ਅਤੇ ਸਮੱਸਿਆ ਗਜ਼ ਵਧੇ ਕਿ ਆਯੋਗ ਵਧੀਆ ਦਾ ਟ ਨੇ ਬੀਤੀ ਸ਼ਾਮ ਯੂਨਾਈਟਡ ਸਾਈਕਲ ਐਂਡ ਪਾਰਟਸ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦਾ ਕੇਵਲ ਇਕ ਹੀ ਮਕਸਦ ਹੈ ਕਿ ਪੰਜਾਬ ਦੇ ਉਦਯੋਗਪਤੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਜੋ ਬੁੱਧੀਜੀਵੀ ਵਜੋਂ ਸਿਨੇਯੁੱਗ ਜਵੀ ਇੰਡਸਟਰੀ ਵਿਚ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਸ਼ੇਸ਼ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਮੋਗਾ ਤੋਂ ਵਿਧਾਇਕ ਹਰਜੋਤ ਕਮਲ ਪੀਐਸਆਈਡੀਸੀ ਦੀ ਚੇਅਰਮੈਨਸ਼ਿਪ ਬਾਵਾ ਨਿਸ਼ੂ ਕਰਦਿਆਂ ਕਿਹਾ ਕਿ ਕਿਸੇ ਵੀ ਉਦਯੋਗਪਤੀ ਨੂੰ ਕਿਸੇ ਵਿੱਦਿਆ ਦੇ ਪਛਾਨਣੀ ਆਉਣ ਦਿਤੀ ਜਾਵੇਗੀ ਵਰਗੇ ਨਿੱਜੀ ਦੂਸ਼ਣ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਛੋਟੀ ਇੰਡਸਟਰੀ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ । ਇਸ ਲਈ ਅੱਜ ਕਾਰੋਬਾਰੀਆਂ ਨੂੰ ਅਪਡੇਟ ਰਹਿਣ ਦੀ ਜ਼ਰੂਰਤ ਹੈ । ਇਸ ਮੌਕੇ ਅਮਰਪ੍ਰੀਤ ਸਿੰਘ, ਬਲਜੀਤ ਸਿੰਘ, ਪ੍ਰਭਦਿਆਲ ਸਿੰਘ ਗੁਰੂ, ਗੁਰਮੁਖ ਸਿੰਘ, ਬਲਵੀਰ ਸਿੰਘ ਸੱਗੂ, ਰਣਧੀਰ ਸਿੰਘ ਦਹੇਲੇ, ਮਿੰਟੂ ,ਜਸਪਾਲ ਸਿੰਘ ਪਾਲੀ, ਜਗਬੀਰ ਸਿੰਘ ਗੁਰੂ ,ਬਲਜੀਤ ਸਿੰਘ ਈਕੋ, ਮਹਿੰਦਰਪਾਲ ਸਿੰਘ, ਸੁਖਵਿੰਦਰ ਸਿੰਘ ਤੇ ਬਲਜੀਤ ਸਿੰਘ ਸਮਰਾ, ਜਸਬੀਰ ਪ੍ਰਿੰਸ ਪਨੇਸਰ ਮੌਜੂਦ ਸਨ ।