← Go Back
ਨਵੀਂ ਦਿੱਲੀ, 20 ਅਪ੍ਰੈਲ 2021 - ਕੋਵਿਡ-19 ਦੇ ਵਿਗੜੇ ਹਾਲਾਤ ਨੂੰ ਦੇਖਦਿਆਂ ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਆਈ.ਸੀ.ਐਸ.ਈ. ਦੀ ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ ਕਰ ਦੇਣ ਦਾ ਫੈਸਲਾ ਲਿਆ ਹੈ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀ ਗਈਆਂ ਹਨ।
Total Responses : 189