ਵੀਡੀਓ: ਕੱਚੇ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ 'ਚ ਨਹੀਂ ਨਿਕਲਿਆ ਕੋਈ ਹੱਲ
ਐਸ.ਏ.ਐਸ.ਨਗਰ, 17 ਜੂਨ 2021 - ਕੱਚੇ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਚੰਡੀਗੜ੍ਹ ਪੰਜਾਬ ਭਵਨ ਵਿਖੇ ਚੱਲ ਰਹੀ ਪੈਨਲ ਮੀਟਿੰਗ ਸਮਾਪਤ ਹੋ ਗਈ ਹੈ। ਸੂਤਰਾਂ ਅਨੁਸਾਰ ਇਹ ਮੀਟਿੰਗ ਵਿਚ ਕੱਚੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਕੋਈ ਹੱਲ ਨਹੀਂ ਨਿਕਲ ਸੱਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਗੂਆਂ ਦੀ ਅਗਲੀ ਦੂਜੀ ਮੀਟਿੰਗ ਮਿੰਨੀ ਸੈਕਟਰੀਏਟ ਵਿਖੇ ਸਕੱਤਰ ਸਕੂਲ ਸਿੱਖਿਆ ਨਾਲ ਜਲਦ ਸ਼ੁਰੂ ਹੋ ਰਹੀ ਹੈ।
https://www.facebook.com/BabushahiDotCom/videos/585498799270210