← Go Back
ਸੈਫਰਨ ਸਿਟੀ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਦੀਦਾਰ ਗੁਰਨਾ
ਫਤਿਹਗੜ੍ਹ ਸੰਗਿਬ, 14 ਮਈ 2024 - ਸੈਫਰਨ ਸਿਟੀ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ। ਅਰਸ਼ਦੀਪ ਕੌਰ ਨੇ97.6%ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਕਬਾਲ ਕੌਰ ਅਤੇ ਹਰਕੀਰਤ ਕੌਰ ਨੇ94.4% ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਹਰਗੁਨਤਾਸ਼ ਕੌਰ ਨੇ94.2 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਜਸਦੀਪ ਕੌਰ ਕਾਹਲੋਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
Total Responses : 1120