← Go Back
ਗਾਇਕ ਗੁਰਵਿੰਦਰ ਬਰਾੜ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 13 ਮਈ 2021 - ਜ਼ਿਲ੍ਹੇ ਦੇ ਪਿੰਡ ਮਹਾਂਬੱਧਰ ਵਾਸੀ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਨੇ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ। ਗੁਰਵਿੰਦਰ ਨੇ ਇਹ ਡੋਜ਼ ਹੈਲਥ ਵੈਲਨੈਸ ਸੈਂਟਰ ਤਰਖ਼ਾਣਵਾਲਾ ਵਿਖੇ ਪਹੁੰਚ ਕੇ ਲਗਵਾਈ।
Total Responses : 188