← Go Back
ਧਮਕੀ ਭਰੀ ਮੇਲ ਮਿਲਣ ਮਗਰੋਂ ਸਲਮਾਨ ਖਾਨ ਦੀ ਸੁਰੱਖਿਆ ਹੋਰ ਵਧਾਈ ਮੁੰਬਈ, 20 ਮਾਰਚ, 2023: ਸਲਮਾਨ ਖਾਨ ਨੂੰ ਧਮਕੀ ਭਰੀ ਈ ਮੇਲ ਮਿਲਣ ਮਗਰੋਂ ਮੁੰਬਈ ਪੁਲਿਸ ਨੇ ਉਸਦੀ ਸੁਰੱਖਿਆ ਵਿਚ ਹੋਰ ਵਾਧਾ ਕਰ ਦਿੱਤਾ ਹੈ। ਬਾਂਦਰਾ ਪੁਲਿਸ ਨੇ ਧਾਰਾ 506 (2), 120 (ਬੀ) ਅਤੇ 34 ਆਈ ਪੀ ਸੀ ਤਹਿਤ ਕੇਸ ਵੀ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 872