ਬਾਲੀਵੁਡ ਅਭਿਨੇਤਾ ਆਯੁਸ਼ਮਾਨ ਖੁਰਾਣਾ ਨੂੰ ਸਦਮਾ, ਪਿਤਾ ਅਤੇ ਨਾਮੀ ਜੋਤਸ਼ੀ ਪੀ ਖੁਰਾਣਾ ਦਾ ਦੇਹਾਂਤ
ਚੰਡੀਗੜ੍ਹ, 19 ਮਈ 2023: ਪ੍ਰਸਿੱਧ ਜੋਤਸ਼ੀ ਅਚਾਰੀਆ ਪੀ ਖੁਰਾਣਾ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਹ ਬਾਲੀਵੁਡ ਅਭਿਨੇਤਾ ਆਯੁਸ਼ਮਾਨ ਖੁਰਾਨਾ ਅਤੇ ਅਪਾਰਸ਼ਕਤੀ ਖੁਰਾਨਾ ਦੇ ਪਿਤਾ ਸਨ।
ਚੰਡੀਗੜ੍ਹ ਦੇ ਰਹਿਣ ਵਾਲੇ, ਪੀ ਖੁਰਾਣਾ ਜੋਤਿਸ਼ ਦੇ ਖੇਤਰ ਵਿੱਚ ਆਪਣੇ ਯੋਗਦਾਨ ਲਈ ਉੱਤਰੀ ਭਾਰਤ ਵਿੱਚ ਪ੍ਰਸਿੱਧ ਸਨ।