← Go Back
ਗਿੱਪੀ ਗਰੇਵਾਲ ਨੇ ਕੀਤੀ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ -ਸਿਆਸੀ ਅਟਕਲਾਂ ਹੋਈਆਂ ਸ਼ੁਰੂ
ਚੰਡੀਗੜ੍ਹ, 25 ਮਈ 2023 - ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨਾਲ ਪੰਜਾਬੀ ਫਿਲਮ ਮੇਕਰ ਅਤੇ ਸਿੰਗਰ ਗਿੱਪੀ ਗਰੇਵਾਲ ਨਾਲ ਮੁਲਾਕਾਤ ਕੀਤੀ।ਸ਼ੇਖਾਵਤ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਮਿਲ ਕੇ ਖੁਸ਼ੀ ਹੋਈ। ਉਸ ਨਾਲ ਖੂਬ ਚਰਚਾ ਹੋਈ। ਪੰਜਾਬ ਪ੍ਰਤੀ ਉਸ ਦੀ ਜਜ਼ਬਾਤੀ ਸੋਚ ਨੇ ਉਸ ਨੂੰ ਪ੍ਰਭਾਵਿਤ ਕੀਤਾ ਹੈ। ਦੋਹਾਂ ਦੀ ਇਸ ਮੁਲਾਕਾਤ ਨੇ ਸਿਆਸੀ ਅਟਕਲਾਂ ਛੇੜ ਦਿੱਤੀਆਂ ਹਨ ਕਿ ਕੀ ਬੀ ਜੇ ਪੀ ਹੋਰਨਾਂ ਕਲਾਕਾਰਾਂ ਵਾਂਗ ਗਿੱਪੀ ਗਰੇਵਾਲ ਤੇ ਵੀ ਡੋਰੇ ਪਾ ਰਾਹੀਂ ਹੈ ? ਕੀ ਸੰਨੀ ਦਿਉਲ ਵਾਂਗ ਗਿੱਪੀ ਵੀ ਲੋਕ ਸਭਾ ਚੋਣ ਲੜ ਸਕਦੇ ਹਨ .
पंजाब के जाने-माने गायक और अभिनेता गिप्पी ग्रेवाल जी से मिलकर खुशी हुई। उनसे अच्छी चर्चा हुई। पंजाब के प्रति उनकी भावनात्मक सोच ने प्रभावित किया। pic.twitter.com/ltzEzX5yS2— Gajendra Singh Shekhawat (@gssjodhpur) May 25, 2023
पंजाब के जाने-माने गायक और अभिनेता गिप्पी ग्रेवाल जी से मिलकर खुशी हुई। उनसे अच्छी चर्चा हुई। पंजाब के प्रति उनकी भावनात्मक सोच ने प्रभावित किया। pic.twitter.com/ltzEzX5yS2
Total Responses : 478