← Go Back
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਨੁਪਮ ਖੇਰ
ਜਗਤਾਰ ਸਿੰਘ
ਪਟਿਆਲਾ 8 ਸਤੰਬਰ 2023: ਉੱਘੇ ਫ਼ਿਲਮ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਉਥੇ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
Total Responses : 82