← Go Back
ਰਵੀ ਜੱਖੂ
ਨਵੀਂ ਦਿੱਲੀ, 28 ਨਵੰਬਰ 2020 - ਦਿੱਲੀ ਦੇ ਬਾਰਡਰ 'ਤੇ ਕਿਸਾਨਾਂ ਵੱਲੋਂ ਲਾਏ ਗਏ ਧਰਨੇ 'ਚ ਪੰਜਾਬੀ ਸਿੰਗਰ ਬੱਬੂ ਮਾਨ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ ਅਤੇ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਇੱਕ-ਮੁੱਠ ਹੋ ਕੇ ਖੇਤੀ ਕਾਨੂੰਨਾਂ ਖਿਲਾਫ ਲੜਨ ਦੀ ਕਿਸਾਨਾਂ ਨੂੰ ਅਪੀਲ ਕੀਤੀ।
Total Responses : 862