← ਪਿਛੇ ਪਰਤੋ
ਡੇਰਾ ਸਿਰਸਾ ਮੁਖੀ ਦੇ ਕਰੀਬੀ ਹਰਮਿੰਦਰ ਸਿੰਘ ਜੱਸੀ ਭਾਜਪਾ ਵਿਚ ਸ਼ਾਮਲ
ਨਵੀਂ ਦਿੱਲੀ, 23 ਮਈ 2024 : ਪੰਜਾਬ ਵਿਚ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜੱਸੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਰੀਬੀ ਹਨ। ਅੱਜ ਹਰਮਿੰਦਰ ਸਿੰਘ ਜੱਸੀ ਨੇ ਦਿੱਲੀ ਭਾਜਪਾ ਦੇ ਹੈੱਡ ਕਵਾਟਰ ਵਿਚ ਜਾ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ।
Total Responses : 1124