← ਪਿਛੇ ਪਰਤੋ
ਮੋਦੀ ਦੀ ਆਮਦ ਤੋਂ ਪਹਿਲਾਂ ਪਟਿਆਲਾ ’ਚ ਲਿਖੇ ਖਾਲਿਸਤਾਨੀ ਨਾਅਰੇ ਪਟਿਆਲਾ, 23 ਮਈ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਤੋਂ ਪਹਿਲਾਂ ਪਟਿਆਲਾ ਵਿਚ ਖਾਲਿਸਤਾਨੀ ਨਾਅਰੇ ਲਿਖ ਦਿੱਤੇ ਗਏ। ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਦੇ ਸਾਹਮਣੇ ਬਣੇ ਰੇਲਵੇ ਓਵਰ ਬ੍ਰਿਜ ’ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਐਸ ਐਫ ਜੇ ਯਾਨੀ ਸਿੱਖਸ ਫਾਰ ਜਸਟਿਸ ਦੇ ਨਾਅਰੇ ਲਿਖੇ ਗਏ ਜਿਸਨੂੰ ਪੁਲਿਸ ਵਾਲਿਆਂ ਨੇ ਪਹੁੰਚ ਕੇ ਮਿਟਾਇਆ।
Total Responses : 1122