ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝੱਟਕਾ ਰਜਿੰਦਰ ਦਾਸ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ , 23 ਮਈ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਪੰਜਾਬ ਦੇ ਸਿਆਸੀ ਮਾਮਲਿਆਂ ਦੀ ਐਡਵਾਈਜਰੀ ਕਮੇਟੀ ਦੇ ਮੈਂਬਰ ਰਜਿੰਦਰ ਦਾਸ ਰਿੰਕੂ ਨੇ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ, ਉਹ ਆਪਣੇ ਸਾਥੀਆਂ ਸਮੇਤ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਹਾਜ਼ਰੀ ਦੇ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ।