← ਪਿਛੇ ਪਰਤੋ
ਚੰਡੀਗੜ੍ਹ, 14 ਜਨਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਮੌਤਾਂ ਹੋਈਆਂ ਹਨ ਜਦੋਂ ਕਿ 214 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2767 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 169950 ਹੋ ਗਈ ਹੈ ਜਦੋਂ ਕਿ 161710 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267