← ਪਿਛੇ ਪਰਤੋ
ਚੰਡੀਗੜ੍ਹ, 15 ਜਨਵਰੀ 2021 - ਪੰਜਾਬ ਐਗਰੀ-ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਵਿੱਚ ਬਤੌਰ ਡਾਇਰੈਕਟਰ ਸ਼ਾਮਲ ਕੀਤੇ ਗਏ ਗੌਰਵ ਬੱਬਾ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਹੋਰਨਾਂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ।
Total Responses : 942