← ਪਿਛੇ ਪਰਤੋ
ਚੰਡੀਗੜ੍ਹ, 16 ਜਨਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 14 ਮੌਤਾਂ ਹੋਈਆਂ ਹਨ ਜਦੋਂ ਕਿ 176 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2578 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 170366 ਹੋ ਗਈ ਹੈ ਜਦੋਂ ਕਿ 162289 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 933