ਚੰਡੀਗੜ੍ਹ, 19 ਦਸੰਬਰ 2021 - ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ। ਇਸ ਸਬੰਧੀ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੂਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਸਰਕਾਰ ਵੱਲੋਂ ਯੂਨੀਵਰਸਿਟੀਆਂ ਅਤੇ ਕਾਲਜ ਖੋਲ੍ਹਣ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ....
ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜ ਪੂਰਨ ਰੂਪ ਵਿਚ ਖੋਲ੍ਹਣ ਦੀਆਂ ਤਾਰੀਖਾਂ ਦਾ ਐਲਾਨ
☞ Click at link below...
https://www.babushahi.com/punjabi/full-news.php?id=103456

