← ਪਿਛੇ ਪਰਤੋ
ਚੰਡੀਗੜ੍ਹ, 19 ਜਨਵਰੀ 2021 - ਕਿਸਾਨ ਪਰੇਡ ਬਾਰੇ ਕਿਸਾਨਾਂ ਦੀ ਪੁਲਿਸ ਅਧਿਕਾਰੀਆਂ ਨਾਲ ਮੀਟਿਗ ਖਤਮ ਹੋ ਗਈ ਹੈ ਜਿਸ 'ਚ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 26 ਜਨਵਰੀ ਨੂੰ ਦਿੱਲੀ 'ਚ ਪਰੇਡ ਕਰਨ ਸਬੰਧੀ ਆਪਣਾ ਪ੍ਰੋਗਰਾਮ ਦੱਸ ਦਿੱਤਾ ਗਿਆ ਹੈ ਅਤੇ ਜਿਸ 'ਤੇ ਪੁਲਿਸ ਅਧਿਕਾਰੀਆ ਵੱਲੋਂ ਜਲਦ ਹੀ ਕੋਈ ਫੈਸਲਾ ਲਿਆ ਜਾਵੇਗਾ। ਨਾਲ ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਅਗਲੀ ਮੀਟਿੰਗ ਕੱਲ੍ਹ 20 ਜਨਵਰੀ ਨੂੰ ਹੋਵੇਗੀ, ਪੂਰੀ ਗੱਲਬਾਤ ਸੁਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/1119836625130037
">http://
Total Responses : 934