← ਪਿਛੇ ਪਰਤੋ
ਨਿਰਵੈਰ ਸਿੰਘ ਸਿੰਧੀ
ਮਮਦੋਟ 19 ਜਨਵਰੀ 2021 - ਅੱਜ ਮਮਦੋਟ ਵਿਖੇ ਸਿਵਲ ਹਸਪਤਾਲ ਵਿਚ ਕੋਰੋਨਾ ਵਾਇਰਸ ਦੀ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਐਸਐਮਓ ਡਾ ਰਾਜੀਵ ਬੈਂਸ ਨੇ ਆਪਣੇ ਆਪ ਨੂੰ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਵਾ ਕੇ ਸ਼ੁਰੂਆਤ ਕੀਤੀ । ਇਸ ਮੌਕੇ ਹਸਪਤਾਲ ਦਾ ਸਟਾਫ ਅਤੇ ਆਸ਼ਾ ਵਰਕਰਾਂ ਵੀ ਹਾਜ਼ਰ ਸਨ।
Total Responses : 942