← ਪਿਛੇ ਪਰਤੋ
ਕੋਲਕਾਤਾ, 23 ਜਨਵਰੀ 2021 – ਅੱਜ ਕੋਲਕਾਤਾ ਵਿਖੇ ਸਥਿਤ ਵਿਕਟੋਰੀਆ ਮੈਮੋਰੀਅਲ ਵਿਖੇ ਇੱਕ ਆਯੋਜਿਤ ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ। ਜਿੱਥੇ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਨੈਸ਼ਨਲ ਲਾਇਬਰੇਰੀ ਵਿੱਚ ਇੱਕ ਅਜਾਇਬ ਘਰ ਦਾ ਉਦਘਾਟਨ ਕੀਤਾ। ਉੱਥੇ ਪੀਐਮ ਮੋਦੀ ਦੇ ਵੱਲੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਮੌਕੇ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ ਗਈ ।
Total Responses : 863