← ਪਿਛੇ ਪਰਤੋ
ਚੰਡੀਗੜ੍ਹ,25 ਜਨਵਰੀ,2021: ਸਰਕਾਰ ਵੱਲੋਂ ਪਦਮ ਪੁਰਸਕਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿਚ ਤਰਲੋਚਨ ਸਿੰਘ ਦਾ ਨਾਮ ਵੀ ਸ਼ਾਮਲ ਹੈ। ਰਾਜਸਭਾ ਦੇ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ। ਸਰਕਾਰ ਵੱਲੋਂ ਪਦਮ ਪੁਰਸਕਾਰਾਂ ਦੀ ਜਾਰੀ ਕੀਤੀ ਗਈ ਲਿਸਟ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰਕੇ ਪੜ੍ਹ ਸਕਦੇ ਹੋ..
https://www.babushahi.com/full-news.php?id=114741&headline=Padma-Awards-2021-announced-(-Awardees-list-attached-)
Total Responses : 928