← ਪਿਛੇ ਪਰਤੋ
ਨਵੀਂ ਦਿੱਲੀ,26 ਜਨਵਰੀ,2021: ਦਿੱਲੀ 'ਚ ਟਰੈਕਟਰ ਪਰੇਡ ਦੌਰਾਨ ਪੁਲਿਸ 'ਤੇ ਕਿਸਾਨ ਕਈ ਥਾਵਾਂ ਤੇ ਝੜਪ ਵੀ ਹੋਈ। ਕੁੱਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਤੱਕ ਪਹੁੰਚ ਗਏ ਸਨ। ਲਾਲ ਕਿਲ੍ਹੇ ਤੇ ਝੰਡਾ ਝੁਲਾਉਣ ਬਾਅਦ ਕਿਸਾਨਾਂ ਤੇ ਪੁਲਿਸ ਵਿਚਕਾਰ ਤਕਰਾਰ ਵੀ ਹੋਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਨੂੰ ਵੀ ਖਦੇੜਿਆ। ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰਕੇ ਦੇਖੋ ਪੁਲਿਸ ਤੇ ਕਿਸਾਨਾਂ ਵਿਚਕਾਰ ਕਿਸ ਤਰ੍ਹਾਂ ਭੇੜ ਹੋਇਆ....
https://twitter.com/ANI/status/1354088807424028673?s=20
Total Responses : 193