← ਪਿਛੇ ਪਰਤੋ
ਨਵੀਂ ਦਿੱਲੀ, 27 ਜਨਵਰੀ 2021 - ਬਾਲੀਵੁਡ ਐਕਟਰ ਅਤੇ ਬੀ ਜੇ ਪੀ ਐਮ ਪੀ ਸੰਨੀ ਦਿਓਲ ਨੇ ਟਵੀਟ ਕਰਕੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਜੋ ਘਟਨਾ ਵਾਪਰੀ ਹੈ ਉਸ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਸ ਨੇ ਨਾਲ ਹੀ ਕਿਹਾ ਕਿ ਉਹ ਪਹਿਲਾਂ ਹੀ 6 ਦਸੰਬਰ ਨੂੰ ਟਵਿੱਟਰ 'ਤੇ ਐਲਾਨ ਕਰ ਚੁੱਕੇ ਹਨ ਕਿ ਦੀਪ ਸਿੱਧੂ ਨਾਲ ਉਸ ਦਾ ਅਤੇ ਉਸ ਦੇ ਪਰਿਵਾਰ ਦਾ ਕੋਈ ਵੀ ਸਬੰਧ ਨਹੀਂ ਹੈ।
Total Responses : 862