← ਪਿਛੇ ਪਰਤੋ
ਚੰਡੀਗੜ੍ਹ, 27 ਜਨਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਮੌਤਾਂ ਹੋਈਆਂ ਹਨ ਜਦੋਂ ਕਿ 193 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2080 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 172406 ਹੋ ਗਈ ਹੈ ਜਦੋਂ ਕਿ 164745 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 936