← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 18 ਫਰਵਰੀ 2021 - ਫਰੀਦਕੋਟ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਲਾਲ ਭਲਵਾਨ 'ਤੇ ਅੱਜ ਗੋਲੀ ਚੱਲ ਗਈ ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਟੀਮ ਵੱਲੋਂ ਲਾਸ਼ ਕਬਜ਼ੇ 'ਚ ਕੈ ਕੇ ਫਰੀਦਕੋਟ ਮੈਡੀਕਲ ਕਾਲਜ 'ਚ ਪੋਸਟ-ਮਾਰਟਮ ਲਈ ਭੇਜ ਦਿੱਤੀ ਗਈ ਹੈ।
ਹੋਰ ਵੇਰਵੇ ਜਲਦ ਹੀ।
Total Responses : 933