← ਪਿਛੇ ਪਰਤੋ
ਚੰਡੀਗੜ੍ਹ, 22 ਫਰਵਰੀ 2021 - ਨੈਸ਼ਨਲ ਟੋਲ ਪਲਾਜ਼ਾ ਵਾਲੇ ਕੰਬਾਇਬਾਂ ਡਰਾਇਵਰਾਂ ਤੋਂ ਟੋਲ ਪਾਲਜ਼ਾ ਵਾਲੇ ਟੋਲ ਨਹੀਂ ਲੈ ਸਕਦੇ, ਕਿਉਂਕਿ ਇਸ ਸਬੰਧੀ ਕੇਂਦਰੀ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ। ਇਸ ਸਬੰਧੀ ਹਰਿੰਦਰ ਸਿੰਘ ਚੰਦੂਮਾਜਰਾ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਉਨ੍ਹਾਂ ਇਸ ਸਬੰਧੀ ਕੀ ਕਿਹਾ ਸੁਣਨ ਲਈ ਹੇਠਾਂ ਦਿੱਤੇ ਵੀਡੀਓ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/260083012243475
Total Responses : 189