← ਪਿਛੇ ਪਰਤੋ
ਨਵੀਂ ਦਿੱਲੀ, 22 ਫਰਵਰੀ 2021 - ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਮਜ਼ਦੂਰ ਆਗੂ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ। ਇਸ ਦੇ ਲਈ ਹਰਿਆਣਾ ਦੀ ਪੁਲਿਸ ਨੇ ਅਦਾਲਤ ਤੋਂ ਸਮਾਂ ਮੰਗਿਆ ਹੈ, ਇਸ ਤੋਂ ਪਹਿਲਾਂ ਨੌਦੀਪ ਕੌਰ ਨੂੰ ਦੋ ਕੇਸਾਂ 'ਚੋਂ ਜ਼ਮਾਨਤ ਮਿਲ ਗਈ ਹੈ ਅਤੇ ਇਹ ਤੀਜਾ ਅਤੇ ਆਖਰੀ ਮਾਮਲਾ ਹੈ ਜਿਸ 'ਚੋਂ ਨੌਦੀਪ ਕੌਰ ਦੀ ਜ਼ਮਾਨਤ ਹੋਣੀ ਬਾਕੀ ਹੈ ਜਿਸ ਦੀ ਸੁਣਵਾਈ ਹੁਣ 24 ਫਰਵਰੀ ਨੂੰ ਹੋਵੇਗੀ।
Total Responses : 936